ਸਿੱਖ ਨੈਸ਼ਨਲ ਕਾਲਜ ਕਾਦੀਆਂ ਚ ਐਨ ਸੀ ਸੀ ਕੈਡਿਟਾਂ ਵੱਲੋਂ ਵਣ ਮਹਾਂ ਉਤਸਵ ਪੱਖਵਾੜਾ ਮਨਾਇਆ ਗਿਆ

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐਨ ਸੀ ਸੀ ਯੁਨਿਟ ਵੱਲੋਂ 22 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਰਵੀ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ  ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਐਨ ਸੀ ਸੀ ਆਫ਼ੀਸਰ ਲੈਫ਼ਟੀਨੈਂਟ ਸਤਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਐਨ ਸੀ ਸੀ ਕੈਡਿਟਾਂ ਵੱਲੋਂ ਆਪਣੇ ਘਰਾਂ ਦੇ ਅੰਦਰ ਰਹਿੰਦੇ ਹੋਏ ਵਣ ਮਹੋਤਸਵ ਮਨਾਇਆ। ਸਾਰੇ ਕੈਡਿਟਾਂ ਵੱਲੋਂ ਕਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰਖਦੇ ਹੋਏ ਪੌਦੇ ਲਗਾਏ ਗਏ।

Zeen is a next generation WordPress theme. It’s powerful, beautifully designed and comes with everything you need to engage your visitors and increase conversions.