ਪਿੰਡ ਭਾਮੜੀ ਚ 5 ਵਿਅਕਤੀ ਕੀਤੇ ਗਏ ਏਕਾਂਤਵਾਸ

ਕਾਦੀਆਂ ਦੇ ਨੇੜਲੇ ਪਿੰਡ ਭਾਮੜੀ ਦੇ ਪੰਜ ਵਿਅਤਕੀ ਏਕਾਂਤਵਾਸ ਕੀਤੇ ਗਏ ਹਨ। ਜੋ ਵਿਅਕਤੀ ਏਕਾਂਤਵਾਸ ਕੀਤੇ ਗਏ ਹਨ ਉਹ ਜਲੰਧਰ ਤੋਂ ਵਾਪਿਸ ਪਰਤੇ ਸਨ। ਡੀ ਸੀ ਗੁਰਦਾਸਪੁਰ ਸ਼੍ਰੀ ਮੁਹੰਮਦ ਇਸ਼ਫ਼ਾਕ ਵਲੋਂ ਜਾਰੀ ਹੁਕਮਾਂ ਮੁਤਾਬਿਕ ਗੁਰਦਾਸਪੁਰ ਜ਼ਿਲੇ ਨੂੰ ਸੀਲ ਕਰ ਦਿਤਾ ਗਿਆ ਸੀ। ਅਤੇ ਕਿਸੇ ਦੂਜੇ ਜ਼ਿਲੇ ਤੋਂ ਵੀ ਆਉਣ ਵਾਲੇ ਵਿਅਕਤੀਆਂ ਨੂੰ 14 ਦਿਨਾਂ ਦੇ ਏਕਾਂਤਵਾਸ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਡਾਕਟਰ ਰਣਜੀਤ ਸਿੰਘ ਐਸ ਐਮ ਉ ਭਾਮ ਨੇ ਕਿਹਾ ਹੈ ਕਿ ਕਰੋਨਾਵਾਇਰਸ ਦੀ ਰੋਕਥਾਮ ਲਈ ਲੋਕੀ ਆਪਣੇ ਘਰਾਂ ਦੇ ਅੰਦਰ ਹੀ ਰਹਿਣ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: