ਜ਼ਿਲਾ ਪ੍ਰਸ਼ਾਸਨ ਦੀ ਮੋਜੂਦਗੀ ਚ ਕੀਤਾ ਟੀ ਬੀ ਮਰੀਜ਼ ਦਾ ਅੰਤਿਮ ਸੰਸਕਾਰ

ਅੱਜ ਸਵੇਰੇ ਟੀ ਬੀ ਮਰੀਜ਼ ਰਮੇਸ਼ ਕੁਮਾਰ ਦੀ ਮੌਤ ਹੋ ਗਈ ਸੀ ਉਸਦਾ ਅੰਤਿਮ ਸੰਸਕਾਰ ਸਥਾਨਕ ਸ਼ਮਸ਼ਾਨ ਘਾਟ ਚ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਅਧਿਕਾਰੀਆਂ ਦੀ ਮੋਜੂਦਗੀ ਚ ਪਰਿਵਾਰ ਦੇ ਕੁਝ ਮੈਂਬਰਾਂ ਦੀ ਮੋਜੂਦਗੀ ਕਰ ਦਿਤਾ ਗਿਆ ਹੈ। ਰਮੇਸ਼ ਕੁਮਾਰ ਜੋਕਿ ਟੀਬੀ ਅਤੇ ਦਮੇ ਦਾ ਮਰੀਜ਼ ਸੀ ਉਸਦੇ ਗੁਰਦੇ ਦੀ ਵੀ ਬੀਮਾਰੀ ਸੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: