ਡਾਕਟਰ ਸੁਨੀਤਾ ਨੂੰ ਸਨਮਾਨਿਤ ਕੀਤਾ

ਜ਼ਿਲਾ ਸਿਖਿਆ ਅਫ਼ਸਰ (ਸ) ਗੁਰਦਾਸਪੁਰ ਸਰਦਾਰ ਹਰਦੀਪ ਸਿੰਘ ਨੇ ਸਿਖਿਆ ਦੇ ਖੇਤਰ ਚ ਬੇਹਤਰੀਨ ਸੇਵਾਵਾਂ ਦਿੱਤੇ ਜਾਣ ਤੇ

ਡਾਕਟਰ ਸੁਨੀਤਾ ਕੋਸ਼ਲ ਪਿੰ੍ਰਸੀਪਲ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਕਾਦੀਆਂ ਨੂੰ ਸਨਮਾਨਿਤ ਕੀਤਾ ਹੈ। ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਡਾਕਟਰ ਸੁਨੀਤਾ ਨੇ ਕਿਹਾ ਕਿ ਉਹ ਭਵਿਖ ਵਿੱਚ ਵੀ ਆਪਣੀ ਸੇਵਾਵਾਂ ਇਸੇ ਤਰ੍ਹਾਂ ਦਿੰਦੇ ਰਹਿਣਗੇ। ਸਰਕਾਰੀ ਸਕੂਲ ਕਾਦੀਆਂ ਤਰੱਕੀ ਦੀਆਂ ਲੀਹਾਂ ਵੱਲ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਿਲ ਕਰਵਾਉਣ। ਸਰਕਾਰੀ ਸਕੂਲਾਂ ਦਾ ਸਿਖਿਆ ਦਾ ਮਿਆਰ ਪ੍ਰਾਈਵੇਟ ਸਕੂਲਾਂ ਤੋਂ ਉਪਰ ਹੋ ਚੁਕਾ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: