ਦਿੱਲ ਦਾ ਦੌਰਾ ਪੈਣ ਨਾਲ ਸਰਕਾਰੀ ਅਧਿਆਪਕ ਦੀ ਮੌਤ

ਕਾਦੀਆਂ ਦੇ ਨਜ਼ਦੀਕੀ ਪਿੰਡ ਢੱਪਈ ਦੇ ਸਰਕਾਰੀ ਸਕੂਲ ਦੇ ਅਧਿਆਪਕ ਇਕਬਾਲ ਸਿੰਘ (ਬਿਟੂ) ਦੇ ਅਚਾਨਕ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਕਬਾਲ ਸਿੰਘ ਬਹੁੱਤ ਹੀ ਇਮਾਨਦਾਰ ਵਿਅਕਤੀ ਸਨ। ਉਨ੍ਹਾਂ ਪੰਜਾਬ ਸਕੂਲ ਸਿਖਿਆ ਬੋਰਡ ਦੇ ਵੱਖ ਵੱਖ ਸਕੂਲਾਂ ਚ ਆਪਣੀ ਸੇਵਾਂਵਾ ਨਿਭਾਉਂਦੇ ਰਹੇ ਅਤੇ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਡਿਉਟੀ ਅਦਾ ਕੀਤੀ। ਉਨ੍ਹਾਂ ਦੀ ਅਚਾਨਕ ਮੌਤ ਤੇ ਸਮੂਹ ਟੀਚਰ ਅਤੇ ਵਿਦਿਆਰਥੀ ਵਰਗ ਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਬੱਚੇ ਛੱਡ ਗਏ ਹਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: