ਨਵੀ ਪੈਨਸ਼ਨ ਸਕੀਮ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਇੱਕ ਮੰਗ ਪੱਤਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨਵੀੰ ਪੈਨਸ਼ਨ ਸਕੀਮ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਕੀਤੀ ਹੈ। ਕਮੇਟੀ ਦੇ ਕੰਨਵੀਨਰ ਅਜੀਤਪਾਲ ਸਿੰਘ ਜਸੋਵਾਲ ਨੇ ਜਾਰੀ ਪ੍ਰੈਸ ਬਿਆਨ ਚ ਕਿਹਾ ਹੈ ਕਿ 101/01/2004 ਤੋਂ ਬਾਅਦ ਨਿਯੁਕਤ ਹੋਏ ਸਮੂਹ ਕਰਮਚਾਰੀਆਂ ਅੰਦਰ ਵੱਧ ਰਹੀ ਬੇਚੈਨੀ ਜ਼ਬਰਦਸਤ ਰੋਹ ਦਾ ਰੂਪ ਧਾਰਨ ਕਰ ਸਕਦੀ ਹੈ। ਜਿਸ ਦੇ ਸਿੱਟੇ ਵਜੋਂ ਦੇਸ਼ ਦੇ ਵਡੇਰੇ ਹਿੱਤਾਂ ਲਈ ਲਾਜ਼ਮੀ ਬਦਕਿਸਮਤੀ ਨਾਲ ਉਸ ਦੀ ਕੋਈ ਮੀਟਿੰਗ ਹੀ ਨਹੀਂ ਹੋਈ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇਗੀ। ਇੱਸ ਮੋਕੇ ਗੁਰਪ੍ਰੀਤ ਰੰਗੀਲਪੁਰ, ਜਗਸੀਰ ਸਿੰਘ ਸਹੋਤਾ, ਜਸਵਿੰਦਰ ਸਿੰਘ ਜੱਸਾ, ਕਰਮਜੀਤ ਸਿੰਘ ਭਾਮਕੋਟ, ਨਿਰਮਲ ਸਿੰਘ ਮੋਗਾ,ਪ੍ਰੇਮ ਸਿੰਘ ਠਾਕੁਰ, ਪ੍ਰਭਜੋਤ ਸਿੰਘ ਰਸੂਲਪੁਰ, ਸੱਤ ਪ੍ਰਕਾਸ਼ ਅਤੇ ਹਰਪ੍ਰੀਤ ਸਿੰਘ ਉੱਪਲ ਮੋਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: