ਜਗਰੂਪ ਸੇਖਵਾਂ ਨੇ ਵੋਟ ਪਾਈ

ਆਮ ਆਦਮੀ ਪਾਰਟੀ ਦੀ ਟਿਕਟ ਤੇ ਹਲਕਾ ਕਾਦੀਆਂ ਤੋਂ ਪਹਿਲੀ ਵਾਰ ਚੋਣ ਲੜ ਰਹੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਸੇਖਵਾਂ ਚ ਆਪਣੀ ਵੋਟ ਪਾਈ। ਵੋਟ ਪਾਉਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਵਾਰ ਪੰਜਾਬ ਚ ਝਾੜੂ ਦੀ ਸਰਕਾਰ ਬਣੇਗੀ। ਜੋ 1947 ਤੋਂ ਬਾਅਦ ਪੰਜਾਬ ਦੀ ਸਭ ਤੋਂ ਬੇਹਤਰੀਨ ਸਰਕਾਰ ਹੋਵੇਗੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: