ਸਿਹਤ ਵਿਭਾਗ ਦੀ ਟੀਮ ਨੇ ਕੋਵਿਡ ਵੈਕਸੀਨੇਸ਼ਨ ਨੂੰ ਲੈਕੇ ਲੋਕਾਂ ਨੂੰ ਜਾਗਰੂਕ ਕੀਤਾ

ਸਿਹਤ ਵਿਭਾਗ ਦੀ ਟੀਮ ਨੇ ਕੋਵਿਡ ਵੈਕਸੀਨੇਸ਼ਨ ਨੂੰ ਲੈਕੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਨਗਰ ਕੋਂਸਲ ਕਾਦੀਆਂ ਦੇ ਅਧਿਕਾਰੀ ਕਮਲਪ੍ਰੀਤ ਸਿੰਘ ਰਾਜਾ ਦੇ ਸਹਿਯੋਗ ਨਾਲ ਸਿਹਤ ਅਧਿਕਾਰੀ ਕੁਲਬੀਰ ਸਿੰਘ ਨੇ ਨਗਰ ਕੌਂਸਲ ਦੇ ਕਰਮਚਾਰੀਆਂ, ਸਫ਼ਾਈ ਕਰਮੀਆਂ ਸਮੇਤ ਵੱਡੀ ਤਾਦਾਦ ਚ ਮੋਜੂਦ ਲੋਕਾਂ ਨੂੰ ਜਾਗਰੂਕ ਕਰਦੀਆਂ ਕਿਹਾ ਹੈ ਕਿ ਕੋਰੋਨਾਵਾਇਰਸ ਤੋਂ ਉਦੋਂ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ ਕਿ ਜੇ ਅਸੀਂ ਵੈਕਸੀਨ ਲਗਾਉਂਦੇ ਹਾਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਦੂਜੀ ਵੈਕਸੀਨ ਬਾਕੀ ਹੈ ਉਹ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਕੇ ਲਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਕੋਰਸ ਪੂਰਾ ਹੋ ਗਿਆ ਹੈ ਅਤੇ 9 ਮਹੀਨੇ ਵੈਕਸੀਨ ਲੱਗੇ ਨੂੰ ਹੋ ਚੁੱਕੇ ਹਨ ਬੂਸਟਰ ਡੋਜ਼ ਲਗਵਾ ਸਕਦੇ ਹਨ। ਇੱਸੇ ਤਰ੍ਹਾਂ 15 ਸਾਲ ਜਾਂ ਇਸ ਤੋਂ ਉਪਰ ਦੇ ਨੋਜਵਾਨ ਵੀ ਵੈਕਸੀਨੇਸ਼ਨ ਕਰਵਾਉਣ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: