ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਦਿੱਤੀ ਮੁਬਾਰਕਬਾਦ

ਹਲਕਾ ਕਾਦੀਆਂ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਸ਼੍ਰੀ ਸੇਖਵਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇੱਸ ਮੌਕੇ ਤੇ ਪਾਰਟੀ ਨੂੰ ਹਲਕੇ ਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਹਲਕੇ ਦੇ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: