ਬਬਿਤਾ ਖੋਸਲਾ ਦੇ ਨਾਲ ਹਾਂ: ਆਪ

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਬਬਿਤਾ ਖੋਸਲਾ ਨਾਲ ਪਾਰਟੀ ਚਟਾਨ ਵਾਂਗ ਖੜੀ ਹੈ। ਉਨ੍ਹਾਂ ਤੇ ਰਾਜਨੀਤਿ ਤੋਂ ਪ੍ਰੇਰਿਤ ਝੂਠਾ ਕੇਸ ਪਾਇਆ ਗਿਆ ਹੈ। ਆਪ ਆਗੂ ਅਤੇ ਹਲਕਾ ਕਾਦੀਆਂ ਤੋਂ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਨੇ ਜਾਰੀ ਇੱਕ ਬਿਆਨ ਚ ਕਿਹਾ ਹੈ ਕਿ ਬਬਿਤਾ ਖੋਸਲਾ ਨੇ ਕਾਂਗਰਸ ਪਾਰਟੀ ਨੂੰ ਛੱਡਕੇ ਆਪ ਚ ਸ਼ਮੂਲਿਅਤ ਇਖ਼ਤਿਆਰ ਕੀਤੀ ਸੀ ਤਾਂ ਕਾਂਗਰਸ ਪਾਰਟੀ ਨੇ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਤੇ ਪਰਚਾ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਦੇ ਨਾਲ ਹੈ। ਅਤੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਪਾਰਟੀ ਬਰਦਾਸ਼ਤ ਨਹੀਂ ਕਰੇਗੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: