ਬਬਿਤਾ ਖੋਸਲਾ ਨੇ ਸ਼ੈਰੀ ਕਲਸੀ ਨੂੰ ਵਧਾਈ ਦਿੱਤੀ

ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਦੀ ਸਕੱਤਰ ਸ਼੍ਰੀਮਤਿ ਬਬਿਤਾ ਖੋਸਲਾ ਨੇ ਅੱਜ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਸ਼ੈਰੀ ਕਲਸੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਮਯਾਬੀ ਤੇ ਮੁਬਾਰਕਬਾਦ ਦਿੱਤੀ। ਇੱਸ ਮੋਕੇ ਤੇ ਬਬਿਤਾ ਖੋਸਲਾ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਕਾਦੀਆਂ, ਬਟਾਲਾ ਸਮੇਤ ਜ਼ਿਲੇ ਭਰ ਤੋਂ ਹਜ਼ਾਰਾਂ ਦੀ ਤਾਦਾਦ ਚ ਭਗਵੰਤ ਮਾਨ ਦੇ ਮੁੱਖ ਮੰਤਰੀ ਸਹੂੰ ਚੁੱਕ ਸਮਾਗਮ ਚ ਸ਼ਾਮਿਲ ਹੋਵੇਗੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: