ਮੁੱਖ ਮੰਤਰੀ ਭਗਵੰਤ ਮਾਨ ਦੇ ਸੰਹੁ ਚੁੱਕ ਸਮਾਰੋਹ ਚ ਜਗਰੂਪ ਸੇਖਵਾਂ ਦੀ ਅਗਵਾਈ ਚ ਸੈਂਕੜੇ ਵਰਕਰ ਖਟਕੜ ਕਲਾਂ ਰਵਾਨਾ ਹੋਏ

ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਅੱਜ ਆਪਣੇ ਸੈਂਕੜੇ ਸਮਰਥਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਹੁ ਚੁੱਕ ਸਮਾਰੋਹ ਚ ਸ਼ਿਰਕਤ ਕਰਨ ਲਈ ਖਟਕੜ ਕਲਾਂ ਰਵਾਨਾ ਲਈ ਰਵਾਨਾ ਹੋਏ।

ਉਨ੍ਹਾਂ ਦੇ ਨਾਲ ਸੰਯੁਕਤ ਸਟੇਟ ਸੈਕਰੇਟਰੀ ਬਬਿਤਾ ਖੋਸਲਾ ਵੀ ਸਮਾਰੋਹ ਚ ਸ਼ਾਮਿਲ ਹੋਣ ਲਈ ਵੱਡੀ ਤਾਦਾਦ ਚ ਆਪ ਵਰਕਰਾਂ ਨਾਲ ਕਾਦੀਆ ਤੋਂ ਰਵਾਨਾ ਹੋਏ। ਇੱਸ ਮੋਕੇ ਤੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਜਿੱਥੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦਾ ਰਾਜ ਸਥਾਪਿਤ ਕੀਤਾ ਜਾ ਰਿਹਾ ਹੈ। ਰਾਜ ਦੇ ਹਰ ਵਸਨੀਕ ਨੂੰ ਇਨਸਾਫ਼ ਦਿੱਤਾ ਜਾਵੇਗਾ। ਕਿਸੇ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: