ਆਈ ਟੀ ਆਈ ਕਾਦੀਆਂ ‘ਚ ਜਾਗਰੂਕਤਾ ਕੈਂਪ ਲੱਗ

ਸਥਾਨਕ ਸਰਕਾਰੀ ਉਦਘੋਗਿਕ ਸਿਖਲਾਈ ਸੰਸਥਾ ਚ ਐਪਰੈਂਟਿਸ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਲਗਾਇਆ ਗਿਆ।

ਇਸ ਮੌਕੇ ਲਗਪਗ 170 ਉਮੀਦਵਾਰਾਂ ਨੇ ਹਿੱਸਾ ਲਿਆ। ਕੈਂਪ ਅਧਿਕਾਰੀ ਸ਼੍ਰੀ ਮਨਪ੍ਰੀਤ ਸਿੰਘ ਅਤੇ ਗੁਰਿੰਦਰ ਸਿੰਘ ਨੇ ਉਮੀਦਵਾਰਾਂ ਨੂੰ ਸਿਖਲਾਈ ਦਿੱਤੀ। ਐਪਰੈਂਟਿਸਸ਼ਿਪ ਵੈਬਸਾਈਟ ਕੈਂਪ ਵਿੱਚ ਆਏ ਉਮੀਦਵਾਰਾਂ ਦੀ ਰਜਿਸਟਰੇਸ਼ਨ ਕੀਤੀ ਗਈ। ਜ਼ਿਲ੍ਹਾ ਰੋਜ਼ਗਾਰ ਵਿਭਾਗ, ਜਨਰੇਸ਼ਨ ਵਿਭਾਗ ਗੁਰਦਾਸਪੁਰ ਵੱਲੋਂ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਤਜਿੰਦਰ ਸਿੰਘ ਵੋਹਰਾ ਪ੍ਰਿੰਸੀਪਲ ਆਈ ਟੀ ਆਈ ਕਾਦੀਆਂ, ਮਲਿਕ ਮੁਨੀਰ ਅਹਿਮਦ, ਦਮਨਬੀਰ ਸਿੰਘ, ਅੰਮ੍ਰਿਤਪਾਲ ਸਿੰਘ,ਬਲਜੀਤ ਸਿੰਘ,ਕੁਲਦੀਪ ਸਿੰਘ, ਜਸਪਾਲ ਸਿੰਘ, ਮਦਨ ਲਾਲ, ਸਾਵਰੀ ਸਾਨਨ, ਦਲਜੀਤ ਸਿੰਘ, ਜਗਜੀਤ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਸੁਦੇਸ਼ ਕੁਮਾਰ, ਸੰਜੀਵ ਕੁਮਾਰ, ਕੁਲਵੰਤ ਕੌਰ, ਯੁਵਰਾਜ ਪੁਰੀ, ਬਲਦੇਵ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ,ਰਾਜਵਿੰਦਰ ਕੌਰ ਅਤੇ ਪੂਜਾ ਹਾਂਡਾ ਵਿਸ਼ੇਸ਼ ਤੌਰ ਤੇ
ਮੌਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: