ਕਾਦੀਆਂ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਕਮੀ ਆਉਣ ਨਹੀਂ ਦਿੱਤੀ ਜਾਵੇਗੀ: ਪ੍ਰਤਾਪ ਬਾਜਵਾ

ਵਿਧਾਨ ਸਭਾ ਹਲਕਾ ਕਾਦੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ

ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਸਹਿਯੋਗ ਨਾਲ ਜਿਹੜੀਆਂ ਗਲੀਆਂ ਨੂੰ ਪੱਕਾ ਕੀਤਾ ਗਿਆ ਉਸ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਸਾਬਕਾ ਹਲਕਾ ਕਾਦੀਆਂ ਦੀ ਵਿਧਾਇਕ ਬੀਬੀ ਚਰਨਜੀਤ ਕੌਰ ਬਾਜਵਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਉਨ੍ਹਾਂ ਕਾਦੀਆਂ ‘ਚ ਬਣਾਈ ਜਾ ਰਹੀ ਪਾਰਕ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਦਾ ਜੋ ਵੀ ਹੱਕ ਬਣਦਾ ਹੋਵੇਗਾ ਉਹ ਦਵਾਇਆ ਜਾਵੇਗਾ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: